Bible Versions
Bible Books

Acts 19:27 (KJV) King James Version

Versions

PAV   ਸੋ ਨਿਰਾ ਇਹੋ ਸੰਸਾ ਨਹੀਂ ਜੋ ਸਾਡੀ ਕਿਰਤ ਮਾਤ ਪੈ ਜਾਵੇ ਸਗੋਂ ਇਹ ਭੀ ਕਿ ਮਹਾਂ ਦੇਵੀ ਅਰਤਿਮਿਸ ਦਾ ਮੰਦਰ ਰੁਲ ਜਾਵੇ ਅਰ ਜਿਹ ਨੂੰ ਸਰਬੱਤ ਅਸਿਯਾ ਸਗੋਂ ਦੁਨੀਆਂ ਪੂਜਦੀ ਹੈ ਉਹ ਦੀ ਮਹਿਮਾ ਜਾਂਦੀ ਰਹੇ
ERVPA   ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”
IRVPA   ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us