Bible Versions
Bible Books

Acts 20:10 (KJV) King James Version

Versions

PAV   ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ ਨਾਲ ਲਾ ਕੇ ਆਖਣ ਲੱਗਾ ਭਈ ਤੁਸੀਂ ਰੌਲਾ ਨਾ ਪਾਓ ਜੋ ਉਹ ਦੀ ਜਾਨ ਉਸ ਵਿੱਚ ਹੈ
ERVPA   ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।”
IRVPA   ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us