Versions
PAV ਜਾਂ ਓਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਓਹਨਾਂ ਯਹੂਦੀਆਂ ਨੇ ਜਿਹੜੇ ਅਸਿਯਾ ਦੇ ਸਨ ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ
ERVPA ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿਤ੍ਤ।
IRVPA {ਹੈਕਲ ਵਿੱਚ ਪੌਲੁਸ ਦਾ ਫੜਿਆ ਜਾਣਾ} PS ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।