Versions
PAV ਤਦ ਸਾਰੇ ਸ਼ਹਿਰ ਵਿੱਚ ਰੌਲਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ ਅਤੇ ਪੌਲੁਸ ਨੂੰ ਫੜ ਕੇ ਹੈਕਲੋਂ ਬਾਹਰ ਖਿੱਚ ਖੜਿਆ ਅਰ ਝੱਟ ਦਰਵੱਜੇ ਬੰਦ ਕੀਤੇ ਗਏ
ERVPA ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ਡ਼ ਲਿਆ। ਉਨ੍ਹਾਂ ਨੇ ਉਸਨੂੰ ਮੰਦਰ ਵਿੱਚੋਂ ਧਕ੍ਕ ਕੇ ਬਾਹਰ ਕਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।
IRVPA ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।