Versions
PAV ਉਹ ਉੱਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਉੱਤੇ ਦੌੜ ਪਿਆ ਅਤੇ ਓਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਦੇ ਮਾਰਨ ਤੋਂ ਹਟ ਗਏ
ERVPA ਤਾਂ ਝੱਟ ਹੀ ਕਮਾਂਡਰ ਉਸ ਭੀਡ਼ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟ੍ਟਣਾ ਬੰਦ ਕਰ ਦਿੱਤਾ।
IRVPA ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।