Versions
PAV ਅਤੇ ਜਾਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਐਉਂ ਹੋਇਆ ਜੋ ਭੀੜ ਦੇ ਧੱਕੇ ਦੇ ਮਾਰੇ ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ
ERVPA ਸਾਰੀ ਭੀਡ਼ ਉਸਦਾ ਪਿਛਾ ਕਰ ਰਹੀ ਸੀ। ਜਦੋਂ ਉਹ ਪੌਡ਼ੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀਡ਼ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀਡ਼ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀਡ਼ ਉਸਨੂੰ ਮਾਰਨ ਲਈ ਤਿਆਰ ਸੀ।
IRVPA ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।