Versions
PAV ਅਗਲੇ ਭਲਕ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰ ਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਚੈਨ ਕਰੇ
ERVPA ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬਡ਼ਾ ਚੰਗਾ ਸਲੂਕ ਕੀਤਾ ਅਤੇ ਉਸਨੂੰ ਉਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।
IRVPA ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।