Versions
PAV ਕਿਉਂ ਜੋ ਇਨ੍ਹਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਭਈ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰਕੁ ਸੌ ਆਦਮੀ ਉਹ ਦੇ ਨਾਲ ਰਲ ਗਏ, ਸੋ ਉਹ ਮਾਰਿਆ ਗਿਆ ਅਰ ਸਭ ਜੋ ਉਹ ਨੂੰ ਮੰਨਦੇ ਸਨ ਖਿੰਡ ਖਿੰਡਾ ਗਏ ਅਤੇ ਬੇ ਠਿਕਾਣੇ ਹੋ ਗਏ
ERVPA ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇਡ਼ੇ ਲੋਕ ਉਸ ਨਾਲ ਜੁਡ਼ੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸਦੇ ਸਾਰੇ ਚੇਲੇ ਖਿਲ੍ਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।
IRVPA ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।