Versions
PAV ਅਤੇ ਕਿਹਾ ਵੇਖੋ, ਮੈਂ ਅਕਾਸ਼ ਨੂੰ ਖੁਲ੍ਹਾ ਅਤੇ ਮਨੁੱਖ ਦੇ ਪੁੱਤ੍ਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜਾ ਵੇਖਦਾ ਹਾਂ!
ERVPA ਉਸਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖਡ਼ਾ ਵੇਖ ਰਿਹਾ ਹਾਂ।”
IRVPA ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!