Versions
PAV ਜਾਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਭਈ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਘੱਲਿਆ
ERVPA ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
IRVPA {ਸਾਮਰਿਯਾ ਵਿੱਚ ਪਤਰਸ ਅਤੇ ਯੂਹੰਨਾ} PS ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।