Bible Versions
Bible Books

Acts 8:33 (KJV) King James Version

Versions

PAV   ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਉਂ ਨਖੁੱਟ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾॽ ਕਿਉਂਕਿ ਉਹ ਦੀ ਜਾਨ ਧਰਤੀ ਉੱਤੇ ਚੁੱਕੀ ਜਾਂਦੀ ਹੈ।।
ERVPA   ਉਹ ਸ਼ਰਮਸਾਰ ਸੀ, ਉਸਦੇ ਸਾਰੇ ਅਧਿਕਾਰ ਖੋਹ ਲਿਤ੍ਤੇ ਗਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਗਈ। ਉਸਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉਥੇ ਕੋਈ ਨਹੀਂ ਹੋਵੇਗਾ। ਯਸਾਯਾਹ 53 : 7-8
IRVPA   ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us