Versions
PAV ਯਾੱਪਾ ਵਿੱਚ ਤਬਿਥਾ ਕਰਕੇ ਜਿਹ ਦਾ ਅਰਥ ਹਰਨੀ ਹੈ ਇੱਕ ਚੇਲੀ ਸੀ । ਇਹ ਤੀਵੀਂ ਸ਼ੁਭ ਕਰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ
ERVPA ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬਡ਼ੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
IRVPA ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।