Versions
PAV ਯਹੋਵਾਹ ਇਉਂ ਫ਼ਰਮਾਉਂਦਾ ਹੈ, - ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ, ਅਤੇ ਆਪਣੇ ਰਹਮ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਪਾੜਦਾ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।