Versions
PAV ਹਾਇ ਤੁਹਾਡੇ ਉੱਤੇ ਜੋ ਯਹੋਵਾਹ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਦਿਨ ਕਾਹਨੂੰ ਚਾਹੁੰਦੇ ਹੋॽ ਉਹ ਅਨ੍ਹੇਰਾ ਹੈ, ਚਾਨਣ ਨਹੀਂ!
IRVPA ਹਾਏ ਤੁਹਾਡੇ ਉੱਤੇ ਜੋ ਯਹੋਵਾਹ ਦੇ ਨਿਆਂ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਨਿਆਂ ਦਾ ਦਿਨ ਕਿਉਂ ਚਾਹੁੰਦੇ ਹੋ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ!