Bible Versions
Bible Books

Amos 7:17 (KJV) King James Version

Versions

PAV   ਏਸ ਲਈ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੇਰੀ ਪਤਨੀ ਸ਼ਹਿਰ ਵਿੱਚ ਬੇਸਵਾ ਹੋਵੇਗੀ, ਤੇਰੇ ਪੁੱਤ੍ਰ ਅਤੇ ਤੇਰੀਆਂ ਧੀਆਂ ਤਲਵਾਰ ਨਾਲ ਡਿੱਗਣਗੇ, ਅਤੇ ਤੇਰੀ ਭੂਮੀ ਜਰੀਬ ਨਾਲ ਵੰਡੀ ਜਾਵੇਗੀ, ਤੂੰ ਆਪ ਇੱਕ ਭ੍ਰਿਸ਼ਟ ਭੂਮੀ ਵਿੱਚ ਮਰੇਂਗਾ, ਅਤੇ ਇਸਰਾਏਲ ਆਪਣੇ ਵਤਨ ਤੋਂ ਜ਼ਰੂਰ ਅਸੀਰੀ ਵਿੱਚ ਜਾਵੇਗਾ!।।
IRVPA   ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਅਸ਼ੁੱਧ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ! PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us