Versions
PAV ਉਸ ਦਿਨ ਹੈਕਲ ਦੇ ਗੀਤ ਵੈਣ ਹੋ ਜਾਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ। ਲੋਥਾਂ ਬਥੇਰੀਆਂ ਹੋਣਗੀਆਂ, ਓਹ ਹਰ ਥਾਂ ਓਹਨਾਂ ਨੂੰ ਚੁੱਪ ਕੀਤੇ ਬਾਹਰ ਸੁੱਟਣਗੇ!।।
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ!” PS