Versions
PAV ਤੁਸੀਂ ਆਖਦੇ ਹੋ, ਅਮੱਸਿਆ ਕਦ ਲੰਘੇਗੀ, ਭਈ ਅਸੀਂ ਅੰਨ ਵੇਚੀਏॽ ਅਤੇ ਸਬਤ, ਭਈ ਅਸੀਂ ਕਣਕ ਦੇ ਖਾਤੇ ਖੋਲ੍ਹੀਏॽ ਭਈ ਅਸੀਂ ਏਫਾਹ ਛੋਟਾ ਅਤੇ ਸ਼ਕਲ ਵੱਡਾ ਬਣਾਈਏ, ਅਤੇ ਕਾਣੀ ਡੰਡੀ ਛਲ ਨਾਲ ਮਾਰੀਏ,
IRVPA ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,