Bible Versions
Bible Books

Colossians 1:22 (KJV) King James Version

Versions

PAV   ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ
ERVPA   ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸ਼ਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸਕੇ।
IRVPA   ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us