Versions
PAV ਓਹ ਨਿਰਮਲ ਜੁਆਨ ਸਗੋਂ ਰੂਪਵੰਤ ਅਤੇ ਸਾਰੀ ਮੱਤ ਵਿੱਚ ਹੁਸ਼ਿਆਰ ਤੇ ਗਿਆਨਵੰਤ ਤੇ ਵਿਦਿਆਵਾਨ ਹੋਣ ਜਿਨ੍ਹਾਂ ਦੇ ਵਿੱਚ ਏਹ ਸ਼ਕਤੀ ਹੋਵੇ ਭਈ ਪਾਤਸ਼ਾਹੀ ਮਹਿਲ ਵਿੱਚ ਖੜੇ ਰਹਿ ਸੱਕਣ ਅਤੇ ਉਹ ਉਨ੍ਹਾਂ ਨੂੰ ਕਸਦੀਆਂ ਦੀ ਵਿਦਿਆ ਅਤੇ ਉਨ੍ਹਾਂ ਦੀ ਬੋਲੀ ਸਿਖਾਏ
IRVPA ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।