Bible Versions
Bible Books

Daniel 9:13 (KJV) King James Version

Versions

PAV   ਜਿਸ ਤਰਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹਨ ਉਸੇ ਤਰਾਂ ਇਸ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸਾਂ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ
IRVPA   ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰ੍ਹਾਂ ਇਹ ਸਾਰੀਆਂ ਬਿਪਤਾਵਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us