Versions
PAV ਅਤੇ ਪਸ਼ੂਆਂ ਵਿੱਚੋਂ ਹਰ ਇੱਕ ਪਸ਼ੂ ਜਿਹ ਦੇ ਖੁਰ ਪਾਟੇ ਹੋਏ ਅਰਥਾਤ ਖੁਰਾਂ ਦੇ ਦੋ ਵੱਖੋ ਵੱਖ ਹਿੱਸੇ ਹੋਣ ਅਤੇ ਉਗਾਲੀ ਕਰਨ ਵਾਲਾ ਹੋਵੇ ਉਹ ਤੁਸੀਂ ਖਾਇਓ
IRVPA ਪਸ਼ੂਆਂ ਵਿੱਚੋਂ ਹਰੇਕ ਪਸ਼ੂ ਜਿਸ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਖੁਰਾਂ ਦੇ ਦੋ ਵੱਖ-ਵੱਖ ਹਿੱਸੇ ਹੋਣ ਅਤੇ ਜੁਗਾਲੀ ਕਰਨ ਵਾਲਾ ਹੋਵੇ, ਉਹ ਤੁਸੀਂ ਖਾ ਸਕਦੇ ਹੋ।