Versions
PAV ਸੂਰ ਕਿਉਂ ਜੋ ਏਹ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਏਹ ਉਗਾਲੀ ਨਹੀਂ ਕਰਦਾ, ਏਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਏਹ ਦੇ ਮਾਸ ਵਿੱਚੋਂ ਨਾ ਖਾਣਾ ਨਾ ਇਹ ਦੀ ਲੋਥ ਨੂੰ ਛੋਹਣਾ।।
IRVPA ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ। PEPS