Bible Versions
Bible Books

Deuteronomy 16:15 (KJV) King James Version

Versions

PAV   ਸੱਤਾਂ ਦਿਨਾਂ ਤੀਕ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ ਪਰਬ ਮਨਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ ਤਾਂ ਤੁਸੀਂ ਪੂਰਾ ਪੂਰਾ ਅਨੰਦ ਕਰੋ
IRVPA   ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us