Bible Versions
Bible Books

Deuteronomy 18:18 (KJV) King James Version

Versions

PAV   ਮੈਂ ਉਨ੍ਹਾਂ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਏਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ ਉਨ੍ਹਾਂ ਨੂੰ ਦੱਸੇਗਾ
IRVPA   ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us