Versions
PAV ਜਦ ਤੁਸੀਂ ਉਸ ਦੇਸ ਵਿੱਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਤਾਂ ਤੁਸੀਂ ਇਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕਰਨਾ ਨਾ ਸਿੱਖਿਓ
IRVPA {ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ} PS ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।