Versions
PAV ਜੇ ਕਰ ਘਰ ਉਹ ਤੁਹਾਨੂੰ ਸੁਲਾਹ ਦਾ ਉੱਤ੍ਰ ਦੇਵੇ ਅਤੇ ਤੁਹਾਡੇ ਲਈ ਫਾਟਕ ਖੋਲ ਦੇਵੇ ਤਾਂ ਐਉਂ ਹੋਵੇਗਾ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਬੇਗਾਰੀ ਹੋ ਕੇ ਤੁਹਾਡੀ ਟਹਿਲ ਸੇਵਾ ਕਰਨ
IRVPA ਜੇਕਰ ਉਹ ਤੁਹਾਡੇ ਨਾਲ ਸੁਲਾਹ ਕਰਨ ਲਈ ਤਿਆਰ ਹੋਵੇ ਅਤੇ ਤੁਹਾਡੇ ਲਈ ਫਾਟਕ ਖੋਲ੍ਹ ਦੇਵੇ, ਤਾਂ ਅਜਿਹਾ ਹੋਵੇ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਅਧੀਨ ਹੋ ਕੇ ਤੁਹਾਡੀ ਬੇਗਾਰੀ ਅਤੇ ਟਹਿਲ ਸੇਵਾ ਕਰਨ।