Versions
PAV ਐਉਂ ਹੋਵੇਗਾ ਕਿ ਜਿਵੇਂ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਵਾਧੇ ਲਈ ਖੁਸ ਹੁੰਦਾ ਸੀ ਹੁਣ ਤਿਵੇਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਡੇ ਨਾਸ ਕਰਨ ਅਤੇ ਤੁਹਾਡੇ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਧਰਤੀ ਉੱਤੋਂ ਜਿੱਥੇ ਤੁਸੀਂ ਕਬਜ਼ ਕਰਨ ਨੂੰ ਜਾਂਦੇ ਹੋ ਉਖੇੜੇ ਜਾਓਗੇ
IRVPA ਅਜਿਹਾ ਹੋਵੇਗਾ ਕਿ ਜਿਵੇਂ ਹੁਣ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਤੁਹਾਡੇ ਵਾਧੇ ਲਈ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਨੂੰ ਨਾਸ ਕਰਨ ਅਤੇ ਤੁਹਾਨੂੰ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਦੇਸ਼ ਵਿੱਚੋਂ ਉਖਾੜੇ ਜਾਓਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।