Versions
PAV ਨਾ ਹੀ ਉਹ ਸਮੁੰਦਰ ਪਾਰ ਹੈ ਕਿ ਤੁਸੀਂ ਆਖੋ, ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?
IRVPA ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”