Versions
PAV ਯਹੋਵਾਹ ਓਹਨਾਂ ਨਾਲ ਤਿਵੇਂ ਕਰੇਗਾ ਜਿਵੇਂ ਉਸ ਨੇ ਅਮੋਰੀਆ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਓਹਨਾਂ ਦੇ ਦੇਸ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਮਿਟਾ ਸੁੱਟਿਆ
IRVPA ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ।