Versions
PAV ਹੁਣ ਵੇਖੋ ਕਿ ਮੈਂ, ਉਹੀ ਮੈਂ ਹਾਂ, ਅਤੇ ਮੇਰੇ ਬਿਨਾਂ ਹੋਰ ਕੋਈ ਪਰਮੇਸ਼ੁਰ ਹੈ ਹੀ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜਖ਼ਮੀ ਕਰਦਾ ਅਤੇ ਮੈਂ ਹੀ ਚੰਗਾ ਕਰਦਾ, ਅਤੇ ਕੋਈ ਨਹੀਂ ਜਿਹੜਾ ਮੇਰੇ ਹੱਥੋਂ ਛੁਡਾ ਸੱਕੇ,
IRVPA ਹੁਣ ਵੇਖੋ ਕਿ ਮੈਂ ਹੀ ਉਹ ਹਾਂ,
ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ,
ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ,
ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ,
ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,