Bible Versions
Bible Books

Deuteronomy 32:41 (KJV) King James Version

Versions

PAV   ਜੇ ਮੈ ਆਪਣੀ ਚਮਕਦੀ ਹੋਈ ਤੇਗ ਤੇਜ਼ ਕਰਾਂ, ਅਤੇ ਮੈਂ ਨਿਆਉਂ ਨੂੰ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਘਿਣ ਕਰਨ ਵਾਲਿਆਂ ਤੋਂ ਵੀ ਵੱਟਾ ਲਵਾਂਗਾ
IRVPA   ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ,
ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ,
ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ,
ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us