Versions
PAV ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤਾਨੇ ਕਰਾਂਗਾ, ਅਤੇ ਮੇਰੀ ਤੇਗ ਮਾਂਸ ਖਾਵੇਗੀ, ਵੱਢਿਆਂ ਹੋਇਆ ਅਤੇ ਬੰਧੂਆਂ ਦੇ ਲਹੂ ਨਾਲ, ਵੈਰੀਆਂ ਦੇ ਆਗੂਆਂ ਦੇ ਸਿਰਾਂ ਤੋਂ।।
IRVPA ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ,
ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ,
ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।