Versions
PAV ਕਿਉਂ ਜੋ ਉਹ ਤੁਹਾਡੇ ਲਈ ਕੋਈ ਫੋਕੀ ਜਿਹੀ ਗੱਲ ਨਹੀਂ ਹੈ ਸਗੋਂ ਉਹੀ ਤੁਹਾਡਾ ਜੀਵਨ ਹੈ ਅਤੇ ਏਸ ਗੱਲ ਦੇ ਕਾਰਨ ਤੁਸੀਂ ਆਪਣੇ ਦਿਨ ਉਸ ਭੂਮੀ ਉਤੇ ਜਿੱਥੇ ਤੁਸੀਂ ਯਰਦਨੋਂ ਪਾਰ ਕਬਜ਼ਾ ਕਰਨ ਲਈ ਜਾ ਰਹੇ ਹੋ ਲੰਮੇ ਕਰੋਗੇ।।
IRVPA ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।” PEPS