Versions
PAV ਕਿ ਤੂੰ ਏਸ ਅਬਾਰੀਮ ਦੇ ਪਹਾੜ ਉੱਤੇ ਨਬੋ ਦੀ ਚੋਟੀ ਤੇ ਚੜ੍ਹ ਜਿਹੜਾ ਮੋਆਬ ਦੇ ਦੇਸ ਵਿੱਚ ਯਰੀਹੋ ਦੇ ਅੱਗੇ ਹੈ ਅਤੇ ਕਨਾਨ ਦੇਸ ਨੂੰ ਵੇਖ ਜਿਹੜਾ ਮੈਂ ਮਿਲਖ ਲਈ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ
IRVPA “ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।