Versions
PAV ਅਤੇ ਉਸ ਪਹਾੜ ਵਿੱਚ ਜਿੱਥੇਂ ਤੂੰ ਚੜ੍ਹ ਰਿਹਾ ਹੈਂ ਮਰ ਜਾਹ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਹਾੜ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ
IRVPA ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।