Versions
PAV ਅਤੇ ਉਨ੍ਹਾਂ ਨੇ ਉਸ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਨਾਲੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ ਉੱਤੇ ਵੀ। ਏਹ ਅਮੋਰੀਆਂ ਦੇ ਦੋਨੋਂ ਰਾਜੇ ਸਨ ਅਤੇ ਓਹ ਯਰਦਨ ਪਾਰ ਚੜ੍ਹਦੇ ਪਾਸੇ ਵੱਸਦੇ ਸਨ
IRVPA ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।