Versions
PAV ਸੋ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਏਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ। ਜੇ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਵਾਂਗੇ
IRVPA ਇਸ ਲਈ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਇਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ, ਜੇਕਰ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਂਵਾਂਗੇ।