Versions
PAV ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਕਰੋ ਤੁਸੀਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
IRVPA ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ