Versions
PAV ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਓਹ ਸਾਖੀਆਂ, ਬਿਧੀਆਂ ਅਤੇ ਕਨੂਨ ਕਿਹੜੇ ਹਨ ਜਿਨ੍ਹਾਂ ਦਾ ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ?
IRVPA ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ?