Versions
PAV ਤਾਂ ਐਉਂ ਹੋਵੇਗਾ ਕਿ ਏਸ ਕਾਰਨ ਕਿ ਤੁਸੀਂ ਏਹਨਾਂ ਕਾਨੂਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਓਹਨਾਂ ਦੀ ਪਾਲਨਾ ਕਰਦੇ ਹੋ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾ ਕੇ ਕੀਤੀ ਸੀ ਕਾਇਮ ਰੱਖੇਗਾ
IRVPA {ਆਗਿਆਕਾਰੀ ਦੀਆਂ ਬਰਕਤਾਂ} (ਬਿਵਸਥਾ 28:1-14) PS ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ।