Versions
PAV ਤੁਸੀਂ ਸਾਰਿਆਂ ਲੋਕਾਂ ਵਿੱਚ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਨਰ ਨਾ ਕੋਈ ਨਾਰੀ ਬੇ ਫਲ ਰਹੇਗਾ ਅਤੇ ਨਾ ਤੁਹਾਡੇ ਡੰਗਰਾਂ ਵਿੱਚੋਂ ਕੋਈ
IRVPA ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਪੁਰਖ ਅਤੇ ਨਾ ਕੋਈ ਇਸਤਰੀ ਬੇ-ਔਲਾਦ ਰਹੇਗੀ ਅਤੇ ਨਾ ਹੀ ਤੁਹਾਡੇ ਡੰਗਰਾਂ ਵਿੱਚੋਂ ਕੋਈ।