Versions
PAV ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਉਹ ਮੰਨ ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ ਤੁਹਾਨੂੰ ਖਿਲਾਇਆ ਤਾਂ ਜੋ ਤੁਹਾਨੂੰ ਸਿਖਾਵੇ ਭਈ ਆਦਮੀ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂੰਹੋ ਨਿਕਲਦਾ ਹੈ ਆਦਮੀ ਜੀਉਂਦਾ ਰਹੇਗਾ