Versions
PAV ਕੌਣ ਜਾਣਦਾ ਹੈ ਜੋ ਉਹ ਬੁੱਧਵਾਨ ਹੋਵੇਗਾ ਯਾ ਮੂਰਖ? ਤਾਂ ਵੀ ਉਹ ਮੇਰੀ ਸਾਰੀ ਮਿਹਨਤ ਦੇ ਕੰਮ ਉੱਤੇ ਜੋ ਮੈਂ ਕੀਤਾ ਅਤੇ ਜਿਹ ਦੇ ਉੱਤੇ ਸੂਰਜ ਦੇ ਹੇਠ ਮੈਂ ਆਪਣੀ ਬੁੱਧ ਖਰਚ ਕੀਤੀ, ਮਾਲਕ ਬਣੇਗਾ! ਇਹ ਵੀ ਵਿਅਰਥ ਹੈ
IRVPA ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।