Versions
PAV ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ
ERVPA ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਨਿਰਣਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸਨੂੰ ਪ੍ਰਸੰਨ ਕੀਤਾ ਹੈ।
IRVPA ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!