Versions
PAV ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ
ERVPA ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮੇ ਰਾਹੀਂ ਦੇਵੇਗਾ।
IRVPA ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!