Bible Versions
Bible Books

Ephesians 4:30 (KJV) King James Version

Versions

PAV   ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ
ERVPA   ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ।
IRVPA   ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us