Versions
PAV ਕਿਉਂਕਿ ਮੈਂ ਤੇ ਮੇਰੇ ਲੋਕ ਨਾਸ਼ ਹੋਣ ਲਈ ਅਰ ਵੱਢੇ ਜਾਣ ਲ਼ਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇ ਅਸੀਂ ਗੋਲੇ ਗੋਲੀਆਂ ਵਾਂਙੁ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਕਸ਼ਟ ਪਾਤਸ਼ਾਹ ਦੇ ਘਾਟੇ ਦੇ ਤੁਲ ਨਹੀ ਹੁੰਦਾ!।।
IRVPA ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ * ਇਸ ਤਰ੍ਹਾਂ ਰਾਜੇ ਨੂੰ ਪਰੇਸ਼ਾਨ ਕਰਨ ਲਈ ਕੋਈ ਖ਼ਾਸ ਸੰਦੇਸ਼ ਨਾ ਪਹੁੰਚਦਾ !” PEPS