Versions
PAV ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ
IRVPA {ਪਹਿਲੌਠੇ} PS ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ।