Versions
PAV ਤਾਂ ਐਉਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਵਿਖਲਾਈ ਦਿੱਤਾ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ।