Versions
PAV ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?।।
IRVPA ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ * ਪਰਤਾਵਾ ਅਤੇ ਮਰੀਬਾਹ † ਝਗੜਾ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ? PS